ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ
Published : Aug 16, 2021, 11:22 am IST
Updated : Aug 16, 2021, 1:20 pm IST
SHARE ARTICLE
Sri Harmandir Sahib
Sri Harmandir Sahib

ਇਲਾਹੀ ਬਾਣੀ ਦਾ ਮਾਣਿਆ ਆਨੰਦ

 

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) ਅੱਜ ਸੰਗਰਾਂਦ ਦੇ ਪਵਿੱਤਰ ਦਿਹਾੜੇ ਤੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁਜੀਆਂ। ਇੱਥੇ ਉਹਨਾਂ ਨੇ ਗੁਰੂ ਘਰ ਮੱਥਾ ਟੇਕਿਆ ਇਲਾਹੀ ਬਾਣੀ ਦਾ ਆਨੰਦ ਮਾਣਿਆ ਗਿਆ ਅਤੇ ਸਰਬੱਤ ਦੇ ਭਲਾ ਦੀ  (Badal family arrives at Sachkhand Sri Harmandir Sahib to pay obeisance)  ਅਰਦਾਸ ਕੀਤੀ।

 

Darbar SahibDarbar Sahib

 

ਮੱਥਾ ਟੇਕਣ ਲਈ ਦਰਬਾਰ ਸਾਹਿਬ ਪਹੁੰਚੀਆਂ ਸੰਗਤਾਂ ਨੇ ਸਾਰਿਆਂ ਨੂੰ ਸੰਗਰਾਂਦ ਦੀ ਵਧਾਈ ਦਿੱਤੀ। ਇਸ ਦੇ ਨਾਲ ਹੀ ਕੋਰੋਨਾ ਵਰਗੀ ਨਾਮੁਰਾਦ ਬਿਮਾਰੀ ਤੋਂ ਦੁਨੀਆਂ ਭਰ ਦੇ ਲੋਕਾਂ ਨੂੰ ਛੁਟਕਾਰਾ ਦਿਵਾਉਣ ਲਈ ਵੀ ਵਾਹਿਗੁਰੂ ਅੱਗੇ ਅਰਦਾਸ ਕੀਤੀ। ਪਵਿੱਤਰ ਸੰਗਰਾਂਦ ਮੌਕੇ ਵੱਡੀ ਗਿਣਤੀ 'ਚ ਲੋਕ ਮੱਥਾ ਟੇਕਣ ਲਈ ਦਰਬਾਰ ਸਾਹਿਬ ਪਹੁੰਚੇ। ਅਖੰਡ ਪਾਠ ਸਾਹਿਬ ਦੇ ਭੋਗ ਵੀ ਪਾਏ ਗਏ।
 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement