
ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੀ ਸਹਿਯੋਗ ਨਾਲ ਬਣਾਇਆ ਜਾ ਰਿਹਾ ਬਾਬਾ ਬੁੱਢਾ ਜੀ ਯਾਤਰੀ ਨਿਵਾਸ
ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੀ ਸਹਿਯੋਗ ਨਾਲ ਬਣਾਇਆ ਜਾ ਰਿਹਾ ਬਾਬਾ ਬੁੱਢਾ ਜੀ ਯਾਤਰੀ ਨਿਵਾਸ ਚੰਡੀਗੜ੍ਹ- ਅੱਜ ਗਵਾਲੀਅਰ ਦੇ ਗੁਰਦੁਆਰਾ ਦਾਤਾ ਬੰਦੀ ਛੋੜ ਵਿਖੇ ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੀ ਸਹਿਯੋਗ ਨਾਲ ਬਣਾਏ ਜਾ ਰਹੇ ਬਾਬਾ ਬੁੱਢਾ ਜੀ ਯਾਤਰੀ ਨਿਵਾਸ ਦਾ ਨਹੀਂ ਪੱਥਰ ਰੱਖਿਆ ਗਿਆ।
Giani Harpreet Singh laid the foundation stone of Baba Buddha Ji Yatri Niwas
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਸ਼ਾਮਲ ਹੋਏ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੰਜ ਪਿਆਰਿਆਂ ਵਿਚ ਸ਼ਾਮਲ ਹੋ ਕੇ ਬਾਬਾ ਬੁੱਢ ਜੀ ਯਾਤਰੀ ਨਿਵਾਸ ਦਾ ਨਿਰਮਾਣ ਅਰੰਭ ਕਰਵਾਇਆ।