Chief Khalsa Diwan News : ਡਾ. ਇੰਦਰਬੀਰ ਸਿੰਘ ਨਿੱਜਰ ਮੁੜ ਬਣੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ
Published : Feb 18, 2024, 9:11 pm IST
Updated : Feb 18, 2024, 9:29 pm IST
SHARE ARTICLE
Dr. Inderbir Singh Nijjar again became the President of the Chief Khalsa Diwan News in punjabi
Dr. Inderbir Singh Nijjar again became the President of the Chief Khalsa Diwan News in punjabi

Chief Khalsa Diwan News : ਮੀਤ ਪ੍ਰਧਾਨ ਦੇ ਅਹੁਦੇ ਲਈ ਸੰਤੋਖ ਸਿੰਘ ਸੇਠੀ ਰਹੇ ਜੇਤੂ

Dr. Inderbir Singh Nijjar again became the President of the Chief Khalsa Diwan News in punjabi : ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਦੀ ਚੋਣ ਲਈ ਹੋਈ ਵੋਟਿੰਗ ਵਿੱਚ ਡਾ. ਇੰਦਰਬੀਰ ਸਿੰਘ ਨਿੱਜਰ ਨੇ ਬਾਜ਼ੀ ਮਾਰੀ ਹੈ। ਉਨ੍ਹਾਂ ਨੇ ਵੋਟਿੰਗ ਵਿਚ ਜਿੱਤ ਹਾਸਲ ਕਰਕੇ ਮੁੜ ਪ੍ਰਧਾਨਗੀ ਜਿੱਤ ਲਈ ਹੈ। ਇਸ ਦੇ ਨਾਲ ਹੀ ਮਣੀਕ ਸਿੰਘ ਆਨਰੇਰੀ ਨੇ ਸਕੱਤਰ ਕੇ ਅਹੁਦੇ ‘ਤੇ ਜਿੱਤ ਹਾਸਲ ਕੀਤੀ ਹੈ। ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਦੀ ਚੋਣ ਲਈ ਕੁੱਲ 491 ਵੋਟਾਂ ਵਿੱਚੋਂ 399 ਵੋਟਾਂ ਪਈਆਂ ਸਨ।

ਇਹ ਵੀ ਪੜ੍ਹੋ: Hoshiarpur News : ਹੁਸ਼ਿਆਰਪੁਰ 'ਚ 72 ਸਾਲਾ ਵਿਅਕਤੀ ਦੀ ਸੜਕ ਹਾਦਸੇ ਵਿਚ ਹੋਈ ਮੌਤ 

ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਰਾਹੀਂ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਦੀ ਚੋਣ ਲਈ ਵੋਟਾਂ ਪਈਆਂ ਚੋਣ ਅਧਿਕਾਰੀਆਂ ਦੀ ਦੇਖ ਰੇਖ ਅਤੇ ਪੁਲਿਸ ਦੀ ਸਖਤ ਪਹਿਰੇਦਾਰੀ ‘ਚ ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀਟੀ ਰੋਡ ਦੇ ਗੁਰਦੁਆਰਾ ਕਲਗੀਧਰ ਵਿਚ ਚੋਣ ਪ੍ਰਕਿਰਿਆ ਮੁਕੰਮਲ ਹੋਈ। ਚੋਣ ਦੇ ਲਈ ਮੈਂਬਰਾਂ ਅਤੇ ਮੁਲਾਜ਼ਮਾਂ ਨੂੰ ਸ਼ਨਾਖਤੀ ਕਾਰਡ ਵੀ ਜਾਰੀ ਕੀਤੇ ਸਨ।

ਇਹ ਵੀ ਪੜ੍ਹੋ: Punjab News: ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ  

ਮੌਜੂਦਾ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਜੋ ਕਿ ਇਸ ਵਾਰ ਵੀ ਪ੍ਰਧਾਨਗੀ ਲਈ ਉਮੀਦਵਾਰ ਸਨ। ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ 247 ਵੋਟਾਂ ਹਾਸਲ ਕੀਤੀਆਂ । ਜਦ ਕਿ ਉਨ੍ਹਾਂ ਦੇ ਧੜੇ ਨਾਲ ਸਬੰਧਤ ਆਨਰੇਰੀ ਸਕੱਤਰ ਦੇ ਉਮੀਦਵਾਰ ਅਜੀਤ ਸਿੰਘ ਬਸਰਾ 154 ਅਤੇ ਸਵਿੰਦਰ ਸਿੰਘ ਕਥੂਨੰਗਲ 221, ਮੀਤ ਪ੍ਰਧਾਨ ਦੇ ਉਮੀਦਵਾਰ ਜਗਜੀਤ ਸਿੰਘ 212 ਤੇ ਸੰਤੋਖ ਸਿੰਘ ਸੇਠੀ 242 ਅਤੇ ਸਥਾਨਕ ਪ੍ਰਧਾਨ ਦੇ ਉਮੀਦਵਾਰ ਕੁਲਜੀਤ ਸਿੰਘ ਸਾਹਨੀ 226 ਨੂੰ ਵੋਟਾਂ ਹਾਸਲ ਹੋਈਆਂ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Dr. Inderbir Singh Nijjar again became the President of the Chief Khalsa Diwan News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement