Panthak News: ਮੁੜ ਹੋਈ ਬੇਅਦਬੀ; ਹੁਸ਼ਿਆਰਪੁਰ ਦੇ ਗੁਰਦੁਆਰਾ ਸਾਹਿਬ ਵਿਚ ਪਾੜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ
Published : Apr 18, 2024, 2:53 pm IST
Updated : Apr 18, 2024, 2:55 pm IST
SHARE ARTICLE
Sacrilege of Guru Granth Sahib in Hoshiarpur
Sacrilege of Guru Granth Sahib in Hoshiarpur

ਇਸ ਘਟਨਾ ਮਗਰੋਂ ਸੰਗਤ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ

Panthak News: ਪੰਜਾਬ ਵਿਚ ਇਕ ਵਾਰ ਫਿਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆ ਦੇ ਪਿੰਡ ਚੀਮਾ ਪੋਤਾ ਵਿਚ ਸ੍ਰੀ ਗੁਰੂ ਰਵੀਦਾਸ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪਾਂ ਨੂੰ ਖੰਡਿਤ ਕੀਤਾ ਗਿਆ ਹੈ।

ਇਸ ਘਟਨਾ ਮਗਰੋਂ ਸੰਗਤ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਘਟਨਾ ਮਗਰੋਂ ਸੰਗਤ ਅਤੇ ਪ੍ਰਸ਼ਾਸਨ ਵਲੋਂ ਪਾਵਨ ਸਰੂਪ ਨੂੰ ਸਤਿਕਾਰ ਸਮੇਤ ਪਾਲਕੀ ਸਾਹਿਬ ਵਿਚ ਅਗਲੇਰੀ ਕਾਰਵਾਈ ਲਈ ਦੂਜੇ ਗੁਰਦੁਆਰਾ ਸਾਹਿਬ ਪਹੁੰਚਾਏ ਜਾ ਰਹੇ ਹਨ।

ਪੁਲਿਸ ਦਾ ਕਹਿਣਾ ਹੈ ਕਿ ਗੁਰਦੁਆਰਾ ਸਾਹਿਬ ਵਿਚ ਸੀਸੀਟੀਵੀ ਕੈਮਰੇ ਨਹੀਂ ਲੱਗੇ। ਹਾਲਾਂਕਿ ਆਸਪਾਸ ਦੇ ਇਲਾਕਿਆਂ ਵਿਚ ਲੱਗੇ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

(For more Punjabi news apart from Sacrilege of Guru Granth Sahib in Hoshiarpur, stay tuned to Rozana Spokesman)

 

Tags: beadbi

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement