
ਸਰਬਤ ਦੇ ਭਲੇ ਦੀ ਕੀਤੀ ਅਰਦਾਸ
ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) ਚੌਥੀ ਪਾਤਸ਼ਾਹੀ ਸੋਢੀ ਸੁਲਤਾਨ ਸ੍ਰੀ ਗੁਰੂ ਰਾਮ ਦਾਸ ਜੀ ਦੇ ਗੁਰ ਗੱਦੀ ਦਿਵਸ ਮੌਕੇ ਅੱਜ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ (Sangats paid obeisance at Darbar Sahib) ਹੋਈਆਂ। ਇੱਥੇ ਸੰਗਤਾਂ ਨੇ ਗੁਰੂ ਘਰ ਮੱਥਾ ਟੇਕਿਆ, ਇਲਾਹੀ ਬਾਣੀ ਦਾ ਆਨੰਦ ਮਾਣਿਆ ਗਿਆ ਅਤੇ ਸਰਬੱਤ ਦੇ ਭਲਾ ਦੀ (Sangats paid obeisance at Darbar Sahib) ਅਰਦਾਸ ਕੀਤੀ।
ਹੋਰ ਵੀ ਪੜ੍ਹੋ: ਉੱਤਰ ਪ੍ਰਦੇਸ਼ 'ਚ ਮਹਿਲਾ ਯਾਤਰੀਆਂ ਨਾਲ ਭਰੀ ਬੱਸ ਪਲਟੀ, 1 ਦੀ ਮੌਤ
Sri Harmandir Sahib
ਇਸ ਮੌਕੇ ਗੱਲਬਾਤ ਕਰਦਿਆਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ (Sangats paid obeisance at Darbar Sahib) ਸਿੰਘ ਸਾਹਿਬ ਗਿਆਨੀ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੇ ਦਿਨ ਸ੍ਰੀ ਗੁਰੂ ਅਮਰਦਾਸ ਜੀ ਨੇ ਸੋਢੀ ਸੁਲਤਾਨ ਸ੍ਰੀ ਗੁਰੂ ਰਾਮ ਦਾਸ ਜੀ ਨੂੰ ਗੁਰ ਗੱਦੀ (Sangats paid obeisance at Darbar Sahib) ਬਖਸ਼ਸ਼ ਕੀਤੀ ਸੀ।
Sangats paid obeisance at Darbar Sahib
ਸ੍ਰੀ ਗੁਰੂ ਰਾਮ ਦਾਸ ਜੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੀ ਪੂਰੇ ਮਨ ਅਤੇ ਭਾਵਨਾ ਨਾਲ (Sangats paid obeisance at Darbar Sahib) ਸੇਵਾ ਕੀਤੀ ਜਿਸ ਤੋਂ ਬਾਅਦ ਉਹਨਾਂ ਖੁਸ਼ ਹੋ ਕੇ ਅੱਜ ਦੇ ਦਿਨ ਉਹਨਾਂ ਨੂੰ ਗੁਰਗੱਦੀ ਬਖ਼ਸੀ।
Sangats paid obeisance at Darbar Sahib
ਇਸ ਲਈ ਜਿਥੇ ਅੱਜ ਦਾ ਦਿਹਾੜਾ ਸੰਸਾਰ ਭਰ ਦੀਆਂ ਨਾਨਕ ਨਾਮ ਲੇਵਾ ਸੰਗਤਾ ਵੱਲੋਂ ਮਨਾਇਆ ਜਾ ਰਿਹਾ ਹੈ ਉਥੇ ਹੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸੰਗਤਾਂ ਭਾਰੀ ਗਿਣਤੀ ਵਿਚ ਨਤਮਸਤਕ ਹੋਣ ਲਈ ਪਹੁੰਚ ਰਹੀਆ ਹਨ। ਗੁਰੂ ਮਹਾਰਾਜ ਦਾ ਗੁਰਗੱਦੀ ਦਿਵਸ (Sangats paid obeisance at Darbar Sahib) ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
Sangats paid obeisance at Darbar Sahib
ਹੋਰ ਵੀ ਪੜ੍ਹੋ: ਥਾਈਲੈਂਡ ’ਚ ਟੈਕਸੀਆਂ ਦੀਆਂ ਛੱਤਾਂ ’ਤੇ ਕੀਤੀ ਖੇਤੀ