
Amritsar News: ਕੁਝ ਸਮੇਂ ਤੋਂ ਚੱਲ ਰਹੇ ਸਨ ਬਿਮਾਰ
Granthi Giani Sukhchain Singh of Sri Akal Takht Sahib death News: ਅੰਮ੍ਰਿਤਸਰ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਦਾ ਦਿਹਾਂਤ ਹੋ ਗਿਆ। ਗਿਆਨੀ ਸੁਖਚੈਨ ਸਿੰਘ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਗਿਆਨੀ ਸੁਖਚੈਨ ਸਿੰਘ ਦੇ ਇਲਾਜ ਦਰਮਿਆਨ ਅਕਾਲ ਚਲਾਣਾ ਕਰ ਜਾਣ ਨਾਕ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਗਿਆਨੀ ਸੁਖਚੈਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਪੰਥਕ ਹਲਕਿਆਂ 'ਚ ਗ਼ਮਗੀਨ ਮਾਹੌਲ ਹੈ।