
Darbar Sahib: ਸ਼ਾਮ ਨੂੰ ਦੀਪਮਾਲਾ ਅਤੇ ਆਤਿਸ਼ਬਾਜੀ ਦਾ ਅਲੌਕਿਕ ਨਜ਼ਾਰਾ ਸ਼ਰਧਾਲੂਆਂ ਨੂੰ ਦੇਖਣ ਨੂੰ ਮਿਲੇਗਾ
Beautiful Jallow Sahib decorated on the Prakash Purab of Sri Guru Ram Das Ji: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਅੱਜ 490ਵਾਂ ਪ੍ਰਕਾਸ਼ ਪੁਰਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤਾਂ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸੰਗਤ ਵੱਡੀ ਗਿਣਤੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਰਹੀ ਹੈ।
Beautiful Jallow Sahib
ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੋਅ ਸਾਹਿਬ ਸਜਾਏ ਗਏ ਹਨ। ਦੁਪਹਿਰ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਹੋਵੇਗਾ।
Beautiful Jallow Sahib
ਸ਼ਾਮ ਨੂੰ ਦੀਪਮਾਲਾ ਅਤੇ ਆਤਿਸ਼ਬਾਜੀ ਦਾ ਅਲੌਕਿਕ ਨਜ਼ਾਰਾ ਸ਼ਰਧਾਲੂਆਂ ਨੂੰ ਦੇਖਣ ਨੂੰ ਮਿਲੇਗਾ।
Beautiful Jallow Sahib
Beautiful Jallow Sahib
Beautiful Jallow Sahib