Auto Refresh
Advertisement

Panthak, Gurbani panthak, 20 Jul 2021

ਮੁੱਖ ਮੰਤਰੀ ਨੇ ਪੰਜਾਬ ਦੀ ਯੋਗ ਵਸੋਂ ਦੇ ਟੀਕਾਕਰਨ ਲਈ ਕੇਂਦਰ ਅੱਗੇ 40 ਲੱਖ ਖੁਰਾਕਾਂ ਦੀ ਰੱਖੀ ਮੰਗ

ਮੁੱਖ ਮੰਤਰੀ ਨੇ ਕਿਹਾ ਕਿ ਸਪਲਾਈ ਦੀ ਘਾਟ ਪੂਰੀ ਕਰਨ ਲਈ ਕੇਂਦਰ ਨੂੰ ਸੂਬੇ ਵਾਸਤੇ ਟੀਕਿਆਂ ਦੀ ਤੁਰੰਤ ਡਲਿਵਰੀ ਦਾ ਪ੍ਰਬੰਧ ਕਰਨ ਦੀ ਲੋੜ ਹੈ।

20 Jul 2021 5:49 PM

Fact Check: ਕੀ BKU ਲੜਨ ਜਾ ਰਹੀ ਹੈ ਵਿਧਾਨ ਸਭਾ ਚੋਣਾਂ? ਨਹੀਂ, ਵਾਇਰਲ ਦਾਅਵਾ ਫਰਜ਼ੀ

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਭਾਰਤੀ ਕਿਸਾਨ ਯੂਨੀਅਨ ਅਤੇ ਨਰੇਸ਼ ਟਿਕੈਤ ਨੇ ਆਪ ਇਸ ਦਾਅਵੇ ਦਾ ਖੰਡਨ ਕੀਤਾ ਹੈ।

20 Jul 2021 5:46 PM

ਬੇਅਦਬੀ ਮਾਮਲਾ: 8 ਡੇਰਾ ਪ੍ਰਮੀਆਂ ਖਿਲਾਫ਼ ਚਲਾਨ ਪੇਸ਼, ਬੁਰਜ ਜਵਾਹਰ ਵਾਲਾ ਤੋਂ ਚੋਰੀ ਕੀਤੇ ਸਨ ਸਰੂਪ 

ਬਰਗਾੜੀ ਵਿਚ ਇਸ ਪਵਿੱਤਰ ਗ੍ਰੰਥ ਦੇ ਬਾਰੇ ਵਿਚ ਭੱਦੀ ਭਾਸ਼ਾ ਵਾਲੇ ਪੋਸਟਰ ਵੀ ਲਗਾਏ ਸਨ

20 Jul 2021 5:35 PM

PM ਮੋਦੀ ਵਲੋਂ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਸੱਦੀ ਸਰਬ ਪਾਰਟੀ ਬੈਠਕ ਦਾ ਅਕਾਲੀਆਂ ਨੇ ਕੀਤਾ ਬਾਈਕਾਟ

ਅਕਾਲੀ ਦਲ ਨੇ ਕਿਹਾ, ਜਦੋਂ ਤੱਕ ਕਿਸਾਨਾਂ ਸੰਬੰਧੀ ਕੋਈ ਮੀਟਿੰਗ ਨਹੀਂ ਹੁੰਦੀ, ਉਦੋਂ ਤੱਕ ਪ੍ਰਧਾਨ ਮੰਤਰੀ ਨਾਲ ਕਿਸੇ ਵੀ ਮੀਟਿੰਗ 'ਚ ਉਹ ਹਿੱਸਾ ਨਹੀਂ ਲੈਣਗੇ।

20 Jul 2021 5:27 PM

ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਬਿਜਲੀ ਸਪਲਾਈ ਅਤੇ ਮੰਗ ਦੇ ਪਾੜੇ ਨੂੰ ਪੂਰਨ ਦੇ ਆਦੇਸ਼

ਏਟੀਸੀ, ਟੀਟੀਸੀ ਨੂੰ 1500 ਮੈਗਾਵਾਟ ਤੱਕ ਵਧਾਉਣ ਲਈ ਕਿਹਾ

20 Jul 2021 4:59 PM

ਸੂਬਾ ਸਰਕਾਰ ਵੱਲੋਂ ਦਿਵਿਆਂਗ ਸਕੀਮਾਂ ਦੇ ਲਾਭ ਮਿਊਕੋਰਮਾਈਕੋਸਿਸ ਪੀੜਤਾਂ ਨੂੰ ਵੀ ਦਿੱਤੇ ਜਾਣਗੇ: CM

ਸਰਕਾਰੀ ਹਸਪਤਾਲਾਂ ਵਿੱਚ ਮਿਊਕੋਰਮਾਈਕੋਸਿਸ ਦੇ ਠੀਕ ਹੋਏ ਮਾਮਲਿਆਂ ਦੀ ਮੁਫਤ ਜਾਂਚ ਦੇ ਹੁਕਮ

20 Jul 2021 4:48 PM

ਮੁੱਖ ਮੰਤਰੀ ਵੱਲੋਂ 26 ਜੁਲਾਈ ਤੋਂ 10ਵੀਂ,11ਵੀਂ ਤੇ 12ਵੀਂ ਦੀਆਂ ਜਮਾਤਾਂ ਲਈ ਸਕੂਲ ਖੋਲ੍ਹਣ ਦਾ ਐਲਾਨ

ਪਾਜੇਟਿਵਿਟੀ ਦਰ ਘਟ ਕੇ 0.3 ਫੀਸਦੀ ਹੋ ਜਾਣ ਕਾਰਨ ਅੰਦਰੂਨੀ ਇਕੱਠ ਕਰਨ ਦੀ ਗਿਣਤੀ ਵਧਾ ਕੇ 150 ਅਤੇ ਬਾਹਰੀ ਇਕੱਠ 300 ਵਿਅਕਤੀਆਂ ਤੱਕ ਕੀਤੀ

20 Jul 2021 4:34 PM

ਡਰੋਨ ਹਮਲੇ ਦੀ ਸਾਜ਼ਿਸ਼ 'ਚ ਅਤਿਵਾਦੀ, 15 ਅਗਸਤ ਤੋਂ ਪਹਿਲਾਂ ਦਿੱਲੀ 'ਚ ਹਾਈ ਅਲਰਟ 

ਦਿੱਲੀ ਪੁਲਿਸ ਨੇ ਹਾਲ ਹੀ ਵਿੱਚ ਉਡਾਣ ਭਰਨ ਵਾਲੀਆਂ ਵਸਤਾਂ ਉੱਤੇ ਪਾਬੰਦੀ ਲਗਾਈ ਹੈ।

20 Jul 2021 4:03 PM

Advertisement

 

BJP ਮੰਤਰੀ Tomar ਨਾਲ Photos Viral ਹੋਣ ਤੋਂ ਬਾਅਦ Nihang Aman Singh ਦਾ Interview

20 Oct 2021 7:22 PM
ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਸਵੇਰੇ-ਸਵੇਰੇ ਅਚਾਨਕ Amritsar Bus Stand ਪਹੁੰਚੇ Raja Warring

ਸਵੇਰੇ-ਸਵੇਰੇ ਅਚਾਨਕ Amritsar Bus Stand ਪਹੁੰਚੇ Raja Warring

ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ 'ਤੇ ਭੜਕਿਆ ਇਹ ਪੁਲਿਸ ਮੁਲਾਜ਼ਮ!

ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ 'ਤੇ ਭੜਕਿਆ ਇਹ ਪੁਲਿਸ ਮੁਲਾਜ਼ਮ!

Advertisement