
ਸੰਗਤਾਂ ਹੁੰਮ-ਹੁੰਮਾ ਕੇ ਦਰਬਾਰ ਸਾਹਿਬ ਹੁੰਦੀਆਂ ਨਤਮਸਤਕ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿਥੋਂ ਦੀ ਨਗਰ ਕੀਰਤਨ ਕੱਢਿਆ ਜਾਣਾ ਹੈ ਉਥੋਂ ਦੇ ਦੁਕਾਨਦਾਰਾਂ ਨੂੰ ਸੱਦਾ ਪੱਤਰ ਵੰਡੇ ਗਏ।
SGPC
ਇਹ ਸੱਦਾ ਪੱਤਰ ਮਿਠਾਈਆਂ ਸਮੇਤ ਵੰਡੇ ਗਏ। ਦੱਸ ਦੱਈਏ ਕਿ ਇਹ ਨਗਰ ਕੀਰਤਨ ਹਰ ਸਾਲ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ।
Sikh
ਇਸ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਦਾ ਹੈ। ਸੰਗਤਾਂ ਹੁੰਮ-ਹੁੰਮਾ ਕੇ ਦਰਬਾਰ ਸਾਹਿਬ ਨਤਮਸਤਕ ਹੁੰਦੀਆਂ ਹਨ।