ਨਾਰਾਇਣ ਦਾਸ ਬਾਰੇ ਅਕਾਲ ਤਖਤ ਦਾ ਫ਼ੈਸਲਾ ਹੀ ਮੰਨਾਂਗੇ: ਮਨਜੀਤ ਸਿੰਘ ਜੀ.ਕੇ.
Published : May 22, 2018, 3:58 am IST
Updated : May 22, 2018, 3:58 am IST
SHARE ARTICLE
Manjeet Singh GK
Manjeet Singh GK

ਗੁਰੂ ਅਰਜਨ ਸਾਹਿਬ ਬਾਰੇ ਬੇਹੂਦਾ ਟਿੱਪਣੀਆਂ ਕਰਨ ਦੇ ਦੋਸ਼ੀ ਨਾਰਾਇਨ ਦਾਸ ਉਦਾਸੀ ਨੇ ਦਿੱਲੀ ਗੁਰਦਵਾਰਾ ਕਮੇਟੀ ਨੂੰ ਚਿੱਠੀ ਭੇਜ ਕੇ, ਮਾਫੀ ਮੰਗੀ ਹੈ...

ਨਵੀਂ ਦਿੱਲੀ,  21 ਮਈ (ਅਮਨਦੀਪ ਸਿੰਘ) ਗੁਰੂ ਅਰਜਨ ਸਾਹਿਬ ਬਾਰੇ ਬੇਹੂਦਾ ਟਿੱਪਣੀਆਂ ਕਰਨ ਦੇ ਦੋਸ਼ੀ ਨਾਰਾਇਨ ਦਾਸ ਉਦਾਸੀ ਨੇ ਦਿੱਲੀ ਗੁਰਦਵਾਰਾ ਕਮੇਟੀ ਨੂੰ ਚਿੱਠੀ ਭੇਜ ਕੇ, ਮਾਫੀ ਮੰਗੀ ਹੈ,  ਪਰ ਕਮੇਟੀ ਪ੍ਰਧਾਨ ਸ.ਮਨਜੀਤ ਸਿੰਘ ਜੀ.ਕੇ. ਨੇ ਸਪਸ਼ਟ ਕੀਤਾ ਹੈ ਕਿ ਅਕਾਲ ਤਖਤ ਸਾਹਿਬ ਵਲੋਂ ਇਸ ਬਾਰੇ ਜੋ ਫ਼ੈਸਲਾ

SGPCSGPC

ਕੀਤਾ ਜਾਵੇਗਾ, ਉਸੇ ਨੂੰ ਕਮੇਟੀ ਮੰਨੇਗੀ।  ਉਨਾਂ੍ਹ ਕਿਹਾ ਕਿ ਦਿੱਲੀ ਕਮੇਟੀ ਕੌਮ ਦੀ ਵਿਰੋਧਤਾ ਕਰਨ ਵਾਲਿਆਂ ਵਿਰੁਧ ਸਖ਼ਤ ਸਟੈਂਡ ਲੈਂਦੀ ਆਈ ਹੈ, ਸਾਨੂੰ ਤਸੱਲੀ ਹੈ ਕਿ ਵੇਲੇ ਸਿਰ ਅਖਉਤੀ ਸਾਧ ਨੂੰ ਹੋਸ਼ ਆ ਗਈ ਹੈ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement