ਭਾਈ ਢਡਰੀਆਂ ਵਾਲੇ ਦਾ ਮਾਮਲਾ ਪੰਜ ਵਿਦਵਾਨਾਂ ਹਵਾਲੇ
Published : Oct 22, 2019, 8:14 am IST
Updated : Oct 22, 2019, 8:14 am IST
SHARE ARTICLE
 SikhNet Baba Ranjit Singh (Dhadrianwale)
SikhNet Baba Ranjit Singh (Dhadrianwale)

ਵੱਖ-ਵੱਖ ਪੰਥਕ ਮਾਮਲਿਆਂ ਨੂੰ ਲੈ ਕੇ ਅੱਜ ਜਥੇਦਾਰਾਂ ਦੀ ਇਕ ਮੀਟਿੰਗ ਅਕਾਲ ਤਖ਼ਤ ਸਾਹਿਬ ਵਿਖੇ ਹੋਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ...

ਅੰਮ੍ਰਿਤਸਰ  (ਪਰਮਿੰਦਰ ਅਰੋੜਾ): ਵੱਖ-ਵੱਖ ਪੰਥਕ ਮਾਮਲਿਆਂ ਨੂੰ ਲੈ ਕੇ ਅੱਜ ਜਥੇਦਾਰਾਂ ਦੀ ਇਕ ਮੀਟਿੰਗ ਅਕਾਲ ਤਖ਼ਤ ਸਾਹਿਬ ਵਿਖੇ ਹੋਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਵਿਵਾਦਤ ਰਣਜੀਤ ਸਿੰਘ ਢਢਰੀਆਂ ਵਾਲੇ ਦੇ ਸਬੰਧ ਵਿਚ ਸਮੁੱਚੇ ਜਥੇਬੰਦੀਆਂ ਦੀ ਰਾਏ ਦੇ ਨਾਲ ਫ਼ੈਸਲਾ ਲਿਆ ਗਿਆ ਕਿ ਪੰਜ ਮੈਂਬਰੀ ਵਿਦਵਾਨਾਂ ਦੀ ਕਮੇਟੀ ਦਾ ਗਠਨ ਕੀਤਾ ਜਾਵੇਗਾ,

ਜੋ ਇਸ ਦੁਆਰਾ ਬੋਲੇ ਕਥਨਾਂ ਦਾ ਗਹਿਰਾ ਅਧਿਐਨ ਕਰੇਗੀ। ਜੇਕਰ ਗੁਰਮਤਿ ਵਿਰੋਧੀ ਗੱਲ ਸਾਹਮਣੇ ਆਉਂਦੀ ਹੈ ਤਾਂ ਇਸ ਨੂੰ ਮਿਲ ਕੇ ਇਸ ਦੀ ਪੁੱਛ-ਪੜਤਾਲ ਕੀਤੀ ਜਾਵੇ ਅਤੇ ਉਸ ਦੀ ਰੀਪੋਰਟ ਅਕਾਲ ਤਖ਼ਤ ਸਾਹਿਬ ਵਿਖੇ ਭੇਜੀ ਜਾਵੇ।ਜਥੇਦਾਰਾਂ ਦੀ ਮੀਟਿੰਗ ਵਿਚ ਲਿਆ ਗਿਆ ਫ਼ੈਸਲਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement