SGPC ਦੀ ਅੰਤ੍ਰਿੰਗ ਕਮੇਟੀ ਦੀ ਭਲਕੇ ਹੋਣ ਵਾਲੀ ਹੰਗਾਮੀ ਇਕੱਤਰਤਾ ਰੱਦ
Published : Dec 22, 2024, 10:53 am IST
Updated : Dec 22, 2024, 11:40 am IST
SHARE ARTICLE
Emergency meeting of SGPC internal committee on 23rd December cancelled
Emergency meeting of SGPC internal committee on 23rd December cancelled

ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਨ ਹੁਣ ਇਹ ਇਕੱਤਰਤਾ ਨਹੀਂ ਹੋਵੇਗੀ।

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਰੂਰੀ ਮਾਮਲੇ 'ਤੇ ਵਿਚਾਰ ਕਰਨ ਲਈ ਇਹ ਹੰਗਾਮੀ ਇਕੱਤਰਤਾ ਬੁਲਾਈ ਗਈ ਸੀ, ਪਰੰਤੂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਨ ਹੁਣ ਇਹ ਇਕੱਤਰਤਾ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸੂਚਨਾ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਭੇਜੀ ਜਾ ਰਹੀ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement