Panthak News : ਸਾਬਕਾ ਜਥੇਦਾਰ ਗਿਆਨੀ ਗੌਹਰ ਨੇ ਸ੍ਰੀ ਦਰਬਾਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਵਿਖੇ ਟੇਕਿਆ ਮੱਥਾ
Published : Jun 23, 2025, 11:38 am IST
Updated : Jun 23, 2025, 11:38 am IST
SHARE ARTICLE
Former Jathedar Giani Gauhar Paid Obeisance at Sri Darbar Sahib and Akal Takht Sahib News in Punjabi
Former Jathedar Giani Gauhar Paid Obeisance at Sri Darbar Sahib and Akal Takht Sahib News in Punjabi

Panthak News : ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀ ਕਾਰਗੁਜ਼ਾਰੀ ’ਤੇ ਲਗਾਏ ਗੰਭੀਰ ਦੋਸ਼ 

Former Jathedar Giani Gauhar Paid Obeisance at Sri Darbar Sahib and Akal Takht Sahib News in Punjabi ਅੰਮ੍ਰਿਤਸਰ : ਪਿਛਲੇ ਦਿਨੀਂ ਲੱਗੇ ਦੋਸ਼ਾਂ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਵਲੋਂ ਦੋਸ਼ ਮੁਕਤ ਕਰਾਰ ਦਿਤੇ ਗਏ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। 

ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਗੌਹਰ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਵਲੋਂ ਲਏ ਜਾ ਰਹੇ ਫ਼ੈਸਲਿਆਂ ਨੂੰ ਦਲੇਰਆਨਾ ਫ਼ੈਸਲੇ ਕਰਾਰ ਦਿੰਦਿਆਂ ਉਨ੍ਹਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀ ਕਾਰਗੁਜ਼ਾਰੀ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਇਕ ਕਮੇਟੀ ਅਪਣੀ ਮਿਆਰ ਕਦੋਂ ਦੀ ਲੰਘਾ ਚੁੱਕੀ ਹੈ। ਉਨ੍ਹਾਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮੌਜੂਦਾ ਜਥੇਦਾਰ ’ਤੇ ਵੀ ਕਈ ਗੰਭੀਰ ਦੋਸ਼ ਲਾਏ।

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement