ਸਿੱਖ ਸਿਆਸਤ ਦੀ ਵੈੱਬਸਾਈਟ ਬੰਦ ਕਰ ਕੇ ਮੰਨੂਵਾਦੀਏ ਕੱਢ ਰਹੇ ਹਨ ਸਿੱਖੀ ਨਾਲ ਦੁਸ਼ਮਣੀ : ਬੀਬੀ ਖਾਲੜਾ
Published : Jun 24, 2020, 7:24 am IST
Updated : Jun 24, 2020, 7:24 am IST
SHARE ARTICLE
Paramjit Kaur Khalra
Paramjit Kaur Khalra

ਸਿੱਖ ਸਿਆਸਤ ਦੀ ਅੰਗਰੇਜ਼ੀ ਮੀਡੀਅਮ ਦੀ ਵੈੱਬਸਾਈਟ ਪੰਜਾਬ ਤੇ ਭਾਰਤ ਵਿਚ ਬੰਦ ਕਰ ਕੇ ਮੰਨੂਵਾਦੀਏ ਤੇ 84 ਵਾਲੇ ਸਿੱਖੀ ਨਾਲ ਦੁਸ਼ਮਣੀ ਕੱਢ ਰਹੇ ਹਨ।

ਅੰਮ੍ਰਿਤਸਰ : ਸਿੱਖ ਸਿਆਸਤ ਦੀ ਅੰਗਰੇਜ਼ੀ ਮੀਡੀਅਮ ਦੀ ਵੈੱਬਸਾਈਟ ਪੰਜਾਬ ਤੇ ਭਾਰਤ ਵਿਚ ਬੰਦ ਕਰ ਕੇ ਮੰਨੂਵਾਦੀਏ ਤੇ 84 ਵਾਲੇ ਸਿੱਖੀ ਨਾਲ ਦੁਸ਼ਮਣੀ ਕੱਢ ਰਹੇ ਹਨ।

File PhotoFile Photo

ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੇ.ਐਮ.ਓ ਦੀ ਸਰਪ੍ਰਸਤ ਬੀਬੀ ਪਰਮਜੀਤ ਕੌਰ ਖਾਲੜਾ ਕਾਨੂੰਨੀ ਸਲਾਹਕਾਰ ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਵਿਰਸਾ ਸਿੰਘ ਬਹਿਲਾ ਨੇ ਕਿਹਾ ਕਿ ਮੰਨੂਵਾਦੀ ਤੇ ਉਨ੍ਹਾਂ ਦੇ ਵਿਚੋਲਿਆਂ ਨੇ ਰਲ ਕੇ ਸਿੱਖੀ ਨਾਲ 5 ਸਦੀਆਂ ਪੁਰਾਣਾ ਵੈਰ ਕੱਢਣ ਲਈ ਪਹਿਲਾ ਸ੍ਰੀ ਦਰਬਾਰ ਸਾਹਿਬ ਉਪਰ ਗ਼ੈਰ ਕਾਨੂੰਨੀ, ਗ਼ੈਰ ਸੰਵਿਧਾਨਕ ਤੌਰ 'ਤੇ ਫ਼ੌਜੀ ਹਮਲਾ ਬੋਲਦੇ ਹਨ।

Paramjit Kaur KhalraParamjit Kaur Khalra

ਇਸੇ ਲੜੀ ਵਿਚ ਜਦੋਂ ਸਿੱਖ ਸਿਆਸਤ ਪਾਪੀਆਂ ਨੂੰ ਬੇਨਕਾਬ ਕਰਦਾ ਹੈ ਤਾਂ ਉਸ ਦੀ ਵੈੱਬਸਾਈਟ 'ਤੇ ਗ਼ੈਰ ਕਾਨੂੰਨੀ ਤੌਰ 'ਤੇ ਪਾਬੰਦੀ ਲਗਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾਈਆਂ ਨੇ ਵੱਖ-ਵੱਖ ਸੂਬਿਆਂ ਵਿਚ ਲਾਕਡਾਊਨ ਸਮੇਂ ਦੌਰਾਨ ਹੀ 55 ਪੱਤਰਕਾਰਾਂ ਨੂੰ ਨਿਸ਼ਾਨਾ ਬਣਾਇਆ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement