Panthak News: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 2 ਦਸੰਬਰ ਨੂੰ 5 ਸਿੰਘ ਸਾਹਿਬਾਨਾਂ ਦੀ ਹੋਵੇਗੀ ਬੈਠਕ
Published : Nov 25, 2024, 4:35 pm IST
Updated : Nov 25, 2024, 4:36 pm IST
SHARE ARTICLE
A meeting of 5 Singh Sahibs will be held at Sri Akal Takht Sahib on December 2
A meeting of 5 Singh Sahibs will be held at Sri Akal Takht Sahib on December 2

Panthak News: ਸੁਖਬੀਰ ਸਿੰਘ ਬਾਦਲ ਸਣੇ ਇਨ੍ਹਾਂ ਮੰਤਰੀਆਂ ਨੂੰ ਕੀਤਾ ਤਲਬ

 

Panthak News: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 5 ਸਿੰਘ ਸਾਹਿਬਾਨਾਂ ਵੱਲੋਂ 2 ਦਸੰਬਰ ਨੂੰ ਅਹਿਮ ਬੈਠਕ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਸਿੰਘ ਸਾਹਿਬਾਨਾਂ ਨੇ ਸੁਖਬੀਰ ਸਿੰਘ ਬਾਦਲ ਸਮੇਤ ਸਾਲ 2007 ਤੋਂ 2017 ਤੱਕ ਦੇ ਕੈਬਨਿਟ ਮੰਤਰੀ ਤਲਬ ਕੀਤੇ ਗਏ ਹਨ। ਇਨ੍ਹਾਂ ਤੋਂ ਇਲਾਵਾ ਸਾਲ 2015 ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੂੰ ਵੀ ਤਲਬ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਸਾਲ 2015 ’ਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਹਿੱਸਾ ਰਹੇ ਮੈਂਬਰਾਂ ਨੂੰ ਵੀ ਤਲਬ ਕੀਤਾ ਗਿਆ ਹੈ। 

ਦੱਸਣਯੋਗ ਹੈ ਕਿ 30 ਅਗਸਤ ਨੂੰ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਉਸ ਸਮੇਂ ਤੋਂ ਲੈ ਕੇ ਲਗਾਤਾਰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਬੀਤੀ 18 ਨਵੰਬਰ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਮੁੜ ਤੋਂ ਚਿੱਠੀ ਲਿਖ ਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਲਦ ਫੈਸਲਾ ਕਰਨ ਦੀ ਅਪੀਲ ਕੀਤੀ ਗਈ ਸੀ। 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement