ਹਰਨਾਮ ਸਿੰਘ ਧੂਮਾਂ ਜਨਤਕ ਤੌਰ ਤੇ ਮਾਫੀ ਮੰਗਣ: ਢੱਡਰੀਆਂ
Published : May 26, 2018, 4:19 pm IST
Updated : May 26, 2018, 4:19 pm IST
SHARE ARTICLE
Harnam Singh Dhuman dispute Sant Ranjit Singh Dhadrian
Harnam Singh Dhuman dispute Sant Ranjit Singh Dhadrian

ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਅੱਜ ਮੀਡਿਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਮਿਲ ਰਹੀਆਂ ਧਮਕੀਆਂ ਦਾ ਜਵਾਬ ਦਿੱਤਾ ਹੈ

ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਅੱਜ ਮੀਡਿਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਮਿਲ ਰਹੀਆਂ ਧਮਕੀਆਂ ਦਾ ਜਵਾਬ ਦਿੱਤਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜੇ ਉਹ ਸੁਰੱਖਿਆ ਨਾ ਲੈਣ ਤਾਂ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੂਮਾਂ ਉਨ੍ਹਾਂ ਨੂੰ ਮਾਰ ਦੇਣਗੇ। ਉਨ੍ਹਾਂ ਨੇ ਮਿਲ ਰਹੀਆਂ ਸਿੱਧੀਆਂ ਮਾਰਨ ਦੀਆਂ ਧਮਕੀਆਂ ਦੀ ਗੱਲ ਦਾ ਖੁਲਾਸਾ ਕੀਤਾ।

Harnam Singh DhumanHarnam Singh Dhumanਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੂਮਾਂ ਨੂੰ ਜਨਤਕ ਤੌਰ ‘ਤੇ ਮਾਫ਼ੀ ਮੰਗਣ ਦੀ ਵੀ ਗੱਲ ਆਖੀ। ਉਨ੍ਹਾਂ ਕਿਹਾ ਕਿ ਉਹ ਆਪਣੇ ਲੋਕਾਂ ਤੋਂ ਗੁੰਡਾਗਰਦੀ ਕਰਵਾਉਣੀ ਬੰਦ ਕਰਨ ਅਤੇ ਉਹ ਖੁਦ ਉਨ੍ਹਾਂ ਨਾਲ ਗੱਲ ਕਰ ਲੈਣਗੇ। ਦੱਸ ਦਈਏ ਕਿ ਢੱਡਰੀਆਂ ਵਾਲੇ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਹ ਝਗੜਾ ਸ਼ੁਰੂ ਨਹੀਂ ਕੀਤਾ ਗਿਆ ਬਲਕਿ ਹਰਨਾਮ ਸਿੰਘ ਉਨ੍ਹਾ ਨੇ ਇਸਦੀ ਸ਼ੁਰੂਆਤ ਕੀਤੀ ਸੀ।

Sant Ranjit Singh Dhadrianwale Sant Ranjit Singh Dhadrianwaleਢੱਡਰੀਆਂ ਵਾਲਿਆਂ ਦਾ ਕਹਿਣਾ ਹੈ ਕਿ ਧੂਮਾਂ ਵੱਲੋਂ ਉਨ੍ਹਾਂ ਨੂੰ ਇਹ ਸੱਭ ਕਰ ਕਿ ਤੰਗ ਕੀਤਾ ਜਾ ਰਿਹਾ ਹੈ। ਲੜਾਈ ਉਨ੍ਹਾਂ ਨੇ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਰਫ ਪਾਠ ਪੂਜਾ ਕਰਨ ਨਾਲ ਹੀ ਕੁਝ ਨਹੀਂ ਹੁੰਦਾ ਧਰਮ ਲੋਕਾਂ ਦੀ ਸੇਵਾ ਲਈ ਹੁੰਦਾ ਹੈ ਅਤੇ ਲੋਕਾਂ ਲਈ ਕੰਮ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਹ ਕਦੇ ਸਰੋਵਰ ਤੇ ਲੰਗਰ ਦੇ ਖਿਲਾਫ ਨਹੀਂ ਬੋਲੇ ਅਤੇ ਹਮੇਸ਼ਾ ਪਾਣੀ ਦੇ ਨਾਲ ਬਾਣੀ ਵੀ ਲੈ ਕੇ ਆਉਣ ਦੀ ਗੱਲ ਕਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement