ਧਰਮੀ ਫ਼ੌਜੀਆਂ ਦੀਆਂ ਮੰਗਾਂ ਸਬ-ਕਮੇਟੀ ਵਿਚਾਰੇਗੀ : ਲੌਂਗੋਵਾਲ
Published : Jan 28, 2019, 1:35 pm IST
Updated : Jan 28, 2019, 1:35 pm IST
SHARE ARTICLE
True soldiers met with SGPC president Bhai Longowal
True soldiers met with SGPC president Bhai Longowal

ਜੂਨ 1984 ਵਿਚ ਸਮੇਂ ਦੀ ਕੇਂਦਰੀ ਹਕੂਮਤ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ 'ਤੇ ਕੀਤੇ ਗਏ ਫੌਜੀ ਹਮਲੇ ਦੇ ਰੋਸ ਵਜੋਂ.....

ਅੰਮ੍ਰਿਤਸਰ : ਜੂਨ 1984 ਵਿਚ ਸਮੇਂ ਦੀ ਕੇਂਦਰੀ ਹਕੂਮਤ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ 'ਤੇ ਕੀਤੇ ਗਏ ਫੌਜੀ ਹਮਲੇ ਦੇ ਰੋਸ ਵਜੋਂ ਆਪਣੀਆਂ ਬੈਰਕਾਂ ਛੱਡਣ ਵਾਲੇ ਧਰਮੀ ਫ਼ੌਜੀਆਂ ਦੇ ਇਕ ਵਫ਼ਦ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਇੰਜ. ਸੁਖਮਿੰਦਰ ਸਿੰਘ ਵਲੋਂ ਦਿਤੀ ਗਈ ਜਾਣਕਾਰੀ ਅਨੁਸਾਰ ਧਰਮੀ ਫ਼ੌਜੀਆਂ ਨੇ ਆਪਣੀਆਂ ਕੁਝ ਮੰਗਾਂ ਬਾਰੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਜਾਣੂ ਕਰਵਾਇਆ ਹੈ 

ਜਿਨ੍ਹਾਂ 'ਤੇ ਵਿਚਾਰ ਕਰਨ ਲਈ ਜਲਦ ਹੀ ਇਕ ਸਬ ਕਮੇਟੀ ਬਣਾਈ ਜਾਵੇਗੀ। ਸ਼੍ਰੋਮਣੀ ਕਮੇਟੀ ਧਰਮੀ ਫੌਜੀਆਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਾਈ ਲੌਂਗੋਵਾਲ ਵਲੋਂ ਬਣਾਈ ਜਾਣ ਵਾਲੀ ਸਬ ਕਮੇਟੀ ਧਰਮੀ ਫੌਜੀਆਂ ਦੀਆਂ ਮੰਗਾਂ ਤੇ ਮਾਮਲਿਆਂ ਨੂੰ ਗੰਭੀਰਤਾ ਨਾਲ ਵਿਚਾਰੇਗੀ, ਜਿਸ ਮਗਰੋਂ ਢੁਕਵੀਂ ਕਾਰਵਾਈ ਕੀਤੀ ਜਾਵੇਗੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement