Haryana News: HSGMC ਦੇ ਜਰਨਲ ਇਜਲਾਸ ਵਿਚ ਨਵੀਂ ਕਾਰਜਕਰਨੀ ਦੀ ਚੋਣ ਕੀਤੀ
Published : Mar 28, 2024, 9:04 pm IST
Updated : Mar 28, 2024, 9:04 pm IST
SHARE ARTICLE
In the journal meeting of HSGMC, the new executive was elected
In the journal meeting of HSGMC, the new executive was elected

ਭੁਪਿੰਦਰ ਸਿੰਘ ਅਸੰਧ ਬਣੇ  ਪ੍ਰਧਾਨ ਸੁਦਰਸ਼ਨ  ਸਿੰਘ ਸਹਿਗਲ ਸੀਨੀਅਰ ਮੀਤ ਪ੍ਰਧਾਨ ਅਤੇ ਸੁਖਵਿੰਦਰ ਸਿੰਘ ਮੰਡੇਬਰ ਚੁਣੇ ਗਏ ਜਨਰਲ ਸਕੱਤਰ

ਬਲਜੀਤ ਸਿੰਘ ਦਾਦੂਵਾਲ ਬਣੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ

ਹਰਿਆਣਾ  -  ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਇਜਲਾਸ ਵਿੱਚ ਅੱਜ ਨਵੀਂ ਕਾਰਜ਼ਕਰਨੀ ਦੀ ਜਨਰਲ ਹਾਊਸ ਨੇ ਸਰਬਸੰਮਤੀ ਨਾਲ ਚੋਣ ਕੀਤੀ ਕਮੇਟੀ ਦੇ ਸਪੋਰਟਸਮੈਨ ਕੰਵਲਜੀਤ ਸਿੰਘ ਅਜਰਾਣਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆ ਦੱਸਿਆ ਕੇ ਅੱਜ ਜਰਨਲ ਇਜਲਾਸ ਵਲੋਂ ਕਰਵਾਈ ਚੋਂਣ ਵਿੱਚ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਅਸੰਧ,ਸੀਨੀਅਰ ਮੀਤ ਪ੍ਰਧਾਨ ਸੁਦਰਸ਼ਨ ਸਿੰਘ ਸਹਿਗਲ ਅੰਬਾਲਾ,ਜੂਨੀਅਰ ਮੀਤ ਪ੍ਰਧਾਨ ਬੀਬੀ ਰਵਿੰਦਰ ਕੌਰ ਅਜਰਾਣਾ,ਜਰਨਲ ਸਕੱਤਰ ਸੁਖਵਿੰਦਰ ਸਿੰਘ ਮੰਡੇਬਰ ਯਮੁਨਾਨਗਰ, ਮੀਤ ਸਕੱਤਰ ਗੁਲਾਬ ਸਿੰਘ ਮੂਨਕ ਕਰਨਾਲ

6 ਕਾਰਜ਼ਕਰਨੀ ਮੈਂਬਰ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਸਿਰਸਾ, ਜਗਸੀਰ ਸਿੰਘ ਮਾਂਗੇਆਣਾ ਸਿਰਸਾ, ਤਰਵਿੰਦਰਪਾਲ ਸਿੰਘ ਅੰਬਾਲਾ, ਤਜਿੰਦਰਪਾਲ ਸਿੰਘ ਨਾਰਨੌਲ ਮਹਿੰਦਰਗੜ,ਬਲਦੇਵ ਸਿੰਘ ਖਾਲਸਾ ਟੋਹਾਣਾ,ਸੁਦਰਸ਼ਨ ਸਿੰਘ ਗਾਵੜੀ ਭਿਵਾਨੀ ਚੁਣੇ ਗਏ, ਜਰਨਲ ਸਕੱਤਰ ਪਦ ਵਾਸਤੇ ਆਰਜੀ ਜਰਨਲ ਸਕੱਤਰ ਰਮਣੀਕ ਸਿੰਘ ਮਾਨ ਅਤੇ ਸੁਖਵਿੰਦਰ ਸਿੰਘ ਮੰਡੇਬਰ 2 ਉਮੀਦਵਾਰ ਖੜੇ ਹੋਏ ਮਾਨ ਨੂੰ 4 ਵੋਟਾਂ ਅਤੇ ਮੰਡੇਬਰ ਨੂੰ 27 ਵੋਟਾਂ ਪਈਆਂ ਮੰਡੇਬਰ ਚੁਣੇ ਜਾਣ ਤੋਂ ਬਾਅਦ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ,ਮੋਹਣਜੀਤ ਸਿੰਘ ਪਾਣੀਪੱਤ

file photo

 

ਗੁਰਬਖਸ਼ ਸਿੰਘ ਯਮੁਨਾਨਗਰ,ਵਿਨਰ ਸਿੰਘ ਸਾਹਾ ਅੰਬਾਲਾ ਉਠ ਕੇ ਬਾਹਰ ਚਲੇ ਗਏਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਇਜਲਾਸ ਵਿੱਚ ਅੱਜ ਨਵੀਂ ਕਾਰਜ਼ਕਰਨੀ ਦੀ ਜਨਰਲ ਹਾਊਸ ਨੇ ਸਰਬਸੰਮਤੀ ਨਾਲ ਚੋਣ ਕੀਤੀ ਜਿਸ ਵਿੱਚ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਅਸੰਧ,ਸੀਨੀਅਰ ਮੀਤ ਪ੍ਰਧਾਨ ਸੁਦਰਸ਼ਨ ਸਿੰਘ ਸਹਿਗਲ ਅੰਬਾਲਾ,ਜੂਨੀਅਰ ਮੀਤ ਪ੍ਰਧਾਨ ਬੀਬੀ ਰਵਿੰਦਰ ਕੌਰ ਅਜਰਾਣਾ,ਜਰਨਲ ਸਕੱਤਰ ਸੁਖਵਿੰਦਰ ਸਿੰਘ ਮੰਡੇਬਰ ਯਮੁਨਾਨਗਰ,ਮੀਤ ਸਕੱਤਰ ਗੁਲਾਬ ਸਿੰਘ ਮੂਨਕ ਕਰਨਾਲ

6 ਕਾਰਜ਼ਕਰਨੀ ਮੈਂਬਰ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਸਿਰਸਾ,ਜਗਸੀਰ ਸਿੰਘ ਮਾਂਗੇਆਣਾ ਸਿਰਸਾ, ਤਰਵਿੰਦਰਪਾਲ ਸਿੰਘ ਅੰਬਾਲਾ,ਤਜਿੰਦਰਪਾਲ ਸਿੰਘ ਨਾਰਨੌਲ ਮਹਿੰਦਰਗੜ,ਬਲਦੇਵ ਸਿੰਘ ਖਾਲਸਾ ਟੋਹਾਣਾ,ਸੁਦਰਸ਼ਨ ਸਿੰਘ ਗਾਵੜੀ ਭਿਵਾਨੀ ਸਰਬਸੰਮਤੀ ਨਾਲ ਚੁਣੇ ਗਏ,ਜਰਨਲ ਸਕੱਤਰ ਪਦ ਵਾਸਤੇ ਆਰਜੀ ਜਰਨਲ ਸਕੱਤਰ ਰਮਣੀਕ ਸਿੰਘ ਮਾਨ ਅਤੇ ਸੁਖਵਿੰਦਰ ਸਿੰਘ ਮੰਡੇਬਰ 2 ਉਮੀਦਵਾਰ ਖੜੇ ਹੋਏ ਮਾਨ ਨੂੰ 4 ਵੋਟਾਂ ਅਤੇ ਮੰਡੇਬਰ ਨੂੰ 27 ਵੋਟਾਂ ਪਈਆਂ ਮੰਡੇਬਰ ਚੁਣੇ ਜਾਣ ਤੋਂ ਬਾਅਦ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ

 ਮੋਹਣਜੀਤ ਸਿੰਘ ਪਾਣੀਪੱਤ, ਗੁਰਬਖਸ਼ ਸਿੰਘ ਯਮੁਨਾਨਗਰ, ਵਿਨਰ ਸਿੰਘ ਸਾਹਾ ਅੰਬਾਲਾ ਬਾਈਕਾਟ ਕਰ ਬਾਹਰ ਚਲੇ ਗਏ,ਜਰਨਲ ਹਾਊਸ ਨੇ ਸਰਬਸੰਮਤੀ ਨਾਲ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਹਰਿਆਣਾ ਕਮੇਟੀ ਧਰਮ ਪ੍ਰਚਾਰ ਦਾ ਚੇਅਰਮੈਨ ਨਿਯੁਕਤ ਕੀਤਾ ਨਵੀਂ ਚੁਣੀ ਕਾਰਜ਼ਕਰਨੀ ਅਤੇ ਜਨਰਲ ਹਾਊਸ ਨੇ ਸਾਲ 2024-25 ਦਾ ਵਿੱਤੀ ਬਜ਼ਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕੀਤਾ। 

 

 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement