Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਅੱਜ 
Published : Mar 28, 2025, 8:56 am IST
Updated : Mar 28, 2025, 9:13 am IST
SHARE ARTICLE
Shiromani Gurdwara Parbandhak Committee budget session today
Shiromani Gurdwara Parbandhak Committee budget session today

ਇਸ ਦੌਰਾਨ ਦਮਦਮੀ ਟਕਸਾਲ ਤੇ ਸਿੱਖ ਜਥੇਬੰਦੀਆਂ ਧਰਨਾ ਪ੍ਰਦਰਸ਼ਨ ਕਰਨਗੀਆਂ।

 

Shiromani Gurdwara Parbandhak Committee budget session today: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਤੀ ਵਰ੍ਹੇ 2025-26 ਦਾ ਬਜਟ ਇਜਲਾਸ ਅੱਜ ਹੋ ਰਿਹਾ ਹੈ। ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਇੱਥੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਦੁਪਹਿਰ ਲਗਪਗ 12 ਵਜੇ ਸ਼ੁਰੂ ਹੋਵੇਗਾ।

ਇਸ ਇਜਲਾਸ ਦੌਰਾਨ ਹੰਗਾਮਾ ਹੋਣ ਦੇ ਆਸਾਰ ਹਨ। ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਲਗਪਗ 10 ਫ਼ੀਸਦ ਵਾਧੇ ਵਾਲਾ ਪ੍ਰਸਤਾਵਿਤ ਬਜਟ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।

ਇਸ ਦੌਰਾਨ ਦਮਦਮੀ ਟਕਸਾਲ ਤੇ ਸਿੱਖ ਜਥੇਬੰਦੀਆਂ ਧਰਨਾ ਪ੍ਰਦਰਸ਼ਨ ਕਰਨਗੀਆਂ। ਉਹ ਇੱਥੇ ਜਥੇਦਾਰਾਂ ਦੀ ਬਹਾਲੀ ਲਈ ਪ੍ਰਦਰਸ਼ਨ ਕਰਨਗੇ। ਦਮਦਮੀ ਟਕਸਾਲ ਨੇ ਐਲਾਨ ਕੀਤਾ ਹੈ ਕਿ ਇਹ ਰੋਸ ਮਾਰਚ ਸ਼ਾਂਤਮਈ ਹੋਵੇਗਾ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement