ਸ਼ਹੀਦ ਭਾਈ ਗੁਰਮੀਤ ਸਿੰਘ ਦਾ ਪਰਵਾਰ ਸਨਮਾਨਤ 
Published : Jun 28, 2018, 9:26 am IST
Updated : Jun 28, 2018, 9:26 am IST
SHARE ARTICLE
Shaheed Bhai Gurmeet Singh's family
Shaheed Bhai Gurmeet Singh's family

ਸਿੱਖ ਜਰਨੈਲ, ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿਚ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ...

ਅੰਮ੍ਰਿਤਸਰ:  ਸਿੱਖ ਜਰਨੈਲ, ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿਚ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਦੀ ਰਾਖੀ ਕਰਦੇ ਸਮੇਂ ਹਿੰਦ ਹਕੂਮਤ ਨੂੰ ਹਥਿਆਰਬੰਦ ਟੱਕਰ ਦੇ ਕੇ ਛੋਟੀ ਉਮਰੇ ਸ਼ਹੀਦ ਹੋਏ ਭਾਈ ਗੁਰਮੀਤ ਸਿੰਘ ਦੀ ਯਾਦ ਚ ਗੁ. ਵੱਡੀ ਬੋਹੜ, ਪਿੰਡ ਖੁੱਡਾ, ਜਿਲ੍ਹਾ ਹੁਸ਼ਿਆਰਪੁਰ ਵਿਖੇ ਸਾਲਾਨਾ ਅਰਦਾਸ ਸਮਾਗਮ ਕਰਵਾਇਆ ਗਿਆ।

 ਪੰਥਕ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਸ਼ਹੀਦ ਭਾਈ ਗੁਰਮੀਤ ਸਿੰਘ ਦੇ ਵੱਡੇ ਭਰਾਤਾ ਭਾਈ ਸੁਰਜੀਤ ਸਿੰਘ ਗ੍ਰੰਥੀ ਅਤੇ ਪਰਵਾਰ ਨੂੰ ਸਿਰੋਪਾਉ ਅਤੇ ਮੌਜੂਦਾ ਸੰਘਰਸ਼ ਵਿਚ ਸ਼ਹੀਦ ਹੋਏ ਖ਼ਾਲਿਸਤਾਨ ਦੇ ਜਰਨੈਲਾਂ ਦੀ ਤਸਵੀਰ ਭੇਂਟ ਕਰ ਕੇ ਸਨਮਾਨਤ ਕੀਤਾ। 
 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement