ਅੱਜ ਦਾ ਹੁਕਮਨਾਮਾਂ
Published : Nov 28, 2018, 7:34 am IST
Updated : Nov 28, 2018, 7:39 am IST
SHARE ARTICLE
Sri Harmandir Sahib
Sri Harmandir Sahib

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥

ਵਡਹੰਸੁ ਮਹਲਾ ੩ ॥

ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥

ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥

ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥

ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥

ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥

ਬੁੱਧਵਾਰ, ੧੩ ਮੱਘਰ (ਸੰਮਤ ੫੫੦ ਨਾਨਕਸ਼ਾਹੀ) ੨੮ ਨਵੰਬਰ, ੨੦੧੮ (ਅੰਗ: ੫੬੦)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement