ਕੈਨੇਡਾ ਦੇ ਮੌਂਟਰੀਆਲ ਗੁਰਦਵਾਰੇ ’ਚ 3 ਅਕਤੂਬਰ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਰੈਲੀ
Published : Sep 29, 2021, 7:53 am IST
Updated : Sep 29, 2021, 7:53 am IST
SHARE ARTICLE
Gurdwara Guru Nanak Darbar Lasalle Montreal
Gurdwara Guru Nanak Darbar Lasalle Montreal

ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਆਏ ਦਿਨ ਹੀ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਜੋ ਕਿ ਭਾਰਤ ਸਰਕਾਰਾਂ ਦੀ ਸ਼ਹਿ ਤੇ ਆਮ ਰੂਪ ਅਖ਼ਤਿਆਰ ਕਰਦੀਆਂ ਜਾ ਰਹੀਆਂ ਹਨ

ਨਵੀਂ ਦਿੱਲੀ,: ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਆਏ ਦਿਨ ਹੀ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਜੋ ਕਿ ਭਾਰਤ ਸਰਕਾਰਾਂ ਦੀ ਸ਼ਹਿ ਤੇ ਆਮ ਰੂਪ ਅਖ਼ਤਿਆਰ ਕਰਦੀਆਂ ਜਾ ਰਹੀਆਂ ਹਨ ਅਤੇ ਦੋਸ਼ੀਆਂ ਤੇ ਢੁਕਵੀਂ ਕਾਰਵਾਈ ਨਾ ਹੋ ਸਕਣ ਕਾਰਨ ਇਹ ਬੱਜਰ ਅਪਰਾਧ ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤਕ ਪੁੱਜ ਗਿਆ ਹੈ।

Anandpur Sahib Anandpur Sahib

ਹੋਰ ਪੜ੍ਹੋ: ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਪ੍ਰਨੀਤ ਕੌਰ ਨੂੰ PPCC ਪ੍ਰਧਾਨ ਬਣਾਉਣ ਦੀ ਮੰਗ ਉਠੀ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਭਾਈ ਮਨਵੀਰ ਸਿੰਘ ਅਤੇ ਭਾਈ ਪਰਮਿੰਦਰ ਸਿੰਘ ਪਾਂਗਲੀ ਨੇ ਦਸਿਆ ਕਿ ਇਸ ਘਿਨੋਣੇ ਅਪਰਾਧ ਨੂੰ ਠੱਲ੍ਹ ਪਾਉਣ ਅਤੇ ਇਸ ਵਿਰੁਧ ਲੜ ਰਹੇ ਸਿੰਘਾਂ ਦੇ ਕਾਰਜ ਦੇ ਸਮਰਥਨ ਹਿਤ ਵਿਚਾਰਾਂ ਕਰਨ ਲਈ ਇਕ ਰੈਲੀ ਉਲੀਕੀ ਗਈ ਹੈ ਜੋ ਕਿ 3 ਅਕਤੂਬਰ ਨੂੰ ਦੁਪਹਿਰ 12 ਵਜੇ ਗੁਰਦਵਾਰਾ ਗੁਰੂ ਨਾਨਕ ਦਰਬਾਰ ਲਸਾਲ ਮੌਂਟਰੀਆਲ ਦੇ ਪਾਰਕਿੰਗ ਲਾਟ ਵਿਚ ਹੋਵੇਗੀ।

Gurdwara Guru Nanak Darbar Lasalle MontrealGurdwara Guru Nanak Darbar Lasalle Montreal

ਹੋਰ ਪੜ੍ਹੋ: ਸੰਪਾਦਕੀ: ਨਵਜੋਤ ਸਿੱਧੂ ਦੇ ਅਸਤੀਫ਼ੇ ਮਗਰੋਂ ਕਾਂਗਰਸ ਕਿਸ ਰਾਹ ਨੂੰ ਅਪਣਾਏਗੀ?

ਉਨ੍ਹਾਂ ਸੰਗਤਾਂ ਨੂੰ ਇਸ ਵਿਚ ਭਰਵੀਂ ਹਾਜ਼ਰੀ ਭਰਨ ਦੀ ਅਪੀਲ ਕੀਤੀ ਜਿਸ ਨਾਲ ਇਸ ਗੰਭੀਰ ਵਿਸ਼ੇ ’ਤੇ ਸਿਰਜੋੜ ਕੇ ਬੈਠ ਕੇ ਵਿਚਾਰਾਂ ਕਰ ਕੇ ਇਸ ਦਾ ਕੋਈ ਸਥਾਈ ਹੱਲ ਲੱਭਿਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement