Sri Harmandir Sahib Flower decoration : ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ’ਚ ਕੀਤੀ ਫੁੱਲਾਂ ਦੀ ਸਜਾਵਟ

By : GAGANDEEP

Published : Oct 29, 2023, 5:07 pm IST
Updated : Oct 29, 2023, 5:14 pm IST
SHARE ARTICLE
Sri Harmandir Sahib Flower decoration
Sri Harmandir Sahib Flower decoration

Sri Harmandir Sahib Flower decoration: ਸਜਾਵਟ ਲਈ 31 ਟਨ ਤੋਂ ਵੱਧ ਫੁੱਲ ਲਗਾਏ ਗਏ ਹਨ।

 

Sri Harmandir Sahib Flower decoration: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੇ ਦੇਸੀ ਤੇ ਵਿਦੇਸ਼ੀ ਫੁੱਲ ਸਜਾਵਟ ਕੀਤੀ ਜਾ ਰਹੀ ਹੈ। ਫੁੱਲਾਂ ਦੀ ਸਜਾਵਟ ਸੰਗਤ ਲਈ ਖਿੱਚ ਦਾ ਕੇਂਦਰ ਬਣ ਰਹੀ ਹੈ। ਸਜਾਵਟ ਲਈ 31 ਟਨ ਤੋਂ ਵੱਧ ਫੁੱਲ ਲਗਾਏ ਗਏ ਹਨ।

ਇਹ ਵੀ ਪੜ੍ਹੋ: Jalandhar wine shop: ਜਲੰਧਰ 'ਚ ਵਾਈਨ ਸ਼ਾਪ 'ਚ 1.37 ਲੱਖ ਰੁਪਏ ਦੀ ਹੋਈ ਲੁੱਟ, CCTV 'ਚ ਕੈਦ ਹੋਈ ਘਟਨਾ

ਇਨ੍ਹਾਂ ਫੁੱਲਾਂ ਵਿਚ ਆਰਕਿਡ, ਲਿਲੀਅਮ, ਕਾਰਨੇਸ਼ਨ, ਟਾਇਗਰ ਆਰਕਿਡ, ਸਿੰਗਾਪੁਰੀ ਡਰਾਫਟ, ਸੁਗੰਧੀ ਭਰਪੂਰ ਸੋਨ ਚੰਪਾ, ਗੁਲਾਬ, ਸਟਾਰ, ਮੈਰੀਗੋਲਡ, ਜਰਬਰਾ, ਐਲਕੋਨੀਆ, ਐਨਥੋਨੀਅਮ, ਹਾਈਡੇਂਜਰ ਵਿਸ਼ੇਸ਼ ਹਨ।

ਇਹ ਵੀ ਪੜ੍ਹੋ: Rahul Gandhi in field: ਸਿਰ 'ਤੇ ਸਾਫਾ ਬੰਨ੍ਹ ਤੇ ਹੱਥ 'ਚ ਦਾਤੀ ਫੜ ਖੇਤਾਂ 'ਚ ਪਹੁੰਚੇ ਰਾਹੁਲ ਗਾਂਧੀ, ਕੀਤੀ ਝੋਨੇ ਦੀ ਵਾਢੀ

ਭਾਰਤ ਦੇ ਪ੍ਰਮੁੱਖ ਸ਼ਹਿਰਾਂ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ਸਜਾਵਟ ਲਈ ਫੁੱਲ ਮੰਗਵਾਏ ਗਏ ਹਨ। ਜਿਨ੍ਹਾਂ ਵਿਚ ਕੋਲਕਾਤਾ, ਮੁੰਬਈ, ਪੂਨਾ, ਬੈਂਗਲੁਰੂ, ਹਾਲੈਂਡ, ਥਾਈਲੈਂਡ, ਮਲੇਸ਼ੀਆ ਮੁੱਖ ਹਨ। ਫੁੱਲ ਲਗਾਉਣ ਲਈ ਕੋਲਕਾਤਾ ਤੋਂ 100 ਦੇ ਕਰੀਬ ਕਾਰੀਗਰ ਕੰਮ ਰਹੇ ਹਨ  ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਵੱਡੀ ਗਿਣਤੀ ਵਿਚ ਸੰਗਤ ਨਤਮਸਤਕ ਹੋ ਰਹੀ ਹੈ।  ਬੀਤੀ ਦਿਨੀਂ ਨਗਰ ਕੀਰਤਨ ਸਾਹਿਬ ਸਜਾਇਆ ਗਿਆ ਸੀ। ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤ ਨਤਮਸਤਕ ਹੋਈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement