Giani Raghbir Singh: ਗਿਆਨੀ ਰਘਬੀਰ ਸਿੰਘ ਨੇ ਹਾਈ ਕੋਰਟ ’ਚ ਪਾਈ ਪਟੀਸ਼ਨ ਲਈ ਵਾਪਸ
Published : Jun 30, 2025, 12:52 pm IST
Updated : Jun 30, 2025, 1:22 pm IST
SHARE ARTICLE
Giani Raghbir Singh
Giani Raghbir Singh

ਹੈੱਡ ਗ੍ਰੰਥੀ ਦੇ ਅਹੁਦੇ ਤੋਂ ਫ਼ਾਰਗ ਕਰਨ ਦਾ ਪ੍ਰਗਟਾਇਆ ਸੀ ਖ਼ਦਸ਼ਾ

Giani Raghbir Singh:  ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੀਤੇ ਦਿਨੀਂ SGPC ਖਿਲਾਫ਼ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਦਾਇਰ ਕੀਤੀ ਰਿਟ ਪਟੀਸ਼ਨ ਵਾਪਸ ਲੈ ਲਈ ਹੈ। ਉਨ੍ਹਾਂ ਨੇ ਹੈੱਡ ਗ੍ਰੰਥੀ ਦੇ ਅਹੁਦੇ ਤੋਂ ਫ਼ਾਰਗ ਕਰਨ ਦਾ ਖ਼ਦਸ਼ਾ ਪ੍ਰਗਟਾਇਆ ਸੀ।

ਪਟੀਸ਼ਨ ਵਾਪਸ ਲੈਣ ’ਤੇ ਬੋਲੇ ਗਿਆਨੀ ਰਘਬੀਰ ਸਿੰਘ

 ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਅਤੇ ਸਤਿਕਾਰ ਕਰਦਿਆਂ ਪਾਈ ਗਈ ਪਟੀਸ਼ਨ ਨੂੰ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸਿੱਖ ਪੰਥ ਦੀਆਂ ਇਨ੍ਹਾਂ ਮਹਾਨ ਪਦਵੀਆਂ ਦੇ ਮਾਣ ਅਤੇ ਸਤਿਕਾਰ ਨੂੰ ਕਿਵੇਂ ਕਾਇਮ ਰੱਖਣਾ ਹੈ ਇਹ ਪੰਥ ਦੀ ਜ਼ਿੰਮੇਵਾਰੀ ਹੈ। ਸਮੁੱਚੇ ਖ਼ਾਲਸਾ ਪੰਥ ਨੂੰ ਇਸ ਬਾਰੇ ਚੇਤਨ ਤੇ ਸੁਚੇਤ ਹੋਣ ਦੀ ਲੋੜ ਹੈ।

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement