ਅੱਜ ਦਾ ਹੁਕਮਨਾਮਾ
Published : Jul 2, 2019, 8:42 am IST
Updated : Jul 2, 2019, 10:01 am IST
SHARE ARTICLE
DARBAR SAHIB
DARBAR SAHIB

ਧਨਾਸਰੀ ਮਹਲਾ ੪ ॥

ਧਨਾਸਰੀ ਮਹਲਾ ੪ ॥

ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥

ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ਰਹਾਉ ॥

ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥

ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥

ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥

ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥

ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥

ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥

ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਮੰਗਲਵਾਰ, ੧੮ ਹਾੜ (ਸੰਮਤ ੫੫੧ ਨਾਨਕਸ਼ਾਹੀ) ੨ ਜੁਲਾਈ, ੨੦੧੯ (ਅੰਗ: ੬੭੦)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement