ਅੱਜ ਦਾ ਹੁਕਮਨਾਮਾਂ
Published : Oct 2, 2018, 7:12 am IST
Updated : Oct 2, 2018, 7:12 am IST
SHARE ARTICLE
Sri Harmandir Sahib
Sri Harmandir Sahib

ਸਲੋਕ ਮ; ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥

ਸਲੋਕ ਮ; ੩ ॥

ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨ ਹਠਿ ਕਿਆ ਗੁਣ ਗਾਇ ॥

ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ ਮ; ੩ ॥

ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥

ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥

ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥

ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥

ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥

ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥ ਪਉੜੀ ॥ ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥

ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥

ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥

ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥

ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥ 

ਮੰਗਲਵਾਰ, ੧੬ ਅੱਸੂ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੫੪੯)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement