ਅੱਜ ਦਾ ਹੁਕਮਨਾਮਾਂ
Published : Dec 2, 2018, 9:22 am IST
Updated : Dec 2, 2018, 9:22 am IST
SHARE ARTICLE
Sri Harmandir Sahib
Sri Harmandir Sahib

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥

ਧਨਾਸਰੀ ਮਹਲਾ ੪ ॥

ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥

ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥

ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥

ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਐਤਵਾਰ, ੧੭ ਮੱਘਰ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੬੭੦)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement