ਅੱਜ ਦਾ ਹੁਕਮਨਾਮਾ
Published : Jul 4, 2019, 8:20 am IST
Updated : Jul 4, 2019, 9:06 am IST
SHARE ARTICLE
DARBAR SAHIB
DARBAR SAHIB

ਧਨਾਸਰੀ ਮਹਲਾ ੫ ॥

ਧਨਾਸਰੀ ਮਹਲਾ ੫ ॥

ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥

ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥

ਤੁਮ ਘਰਿ ਆਵਹੁ ਮੇਰੇ ਮੀਤ ॥

ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ਰਹਾਉ ॥

ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥

ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥

ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥

ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥

ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥

ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥

ਵੀਰਵਾਰ, ੨੦ ਹਾੜ (ਸੰਮਤ ੫੫੧ ਨਾਨਕਸ਼ਾਹੀ) ੪ ਜੁਲਾਈ, ੨੦੧੯ (ਅੰਗ: ੬੭੮)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement