ਅੱਜ ਦਾ ਹੁਕਮਨਾਮਾ
Published : Apr 5, 2019, 8:07 am IST
Updated : Apr 5, 2019, 8:07 am IST
SHARE ARTICLE
Sri Harmandir Sahib
Sri Harmandir Sahib

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ

ੴ ਸਤਿਗੁਰ ਪ੍ਰਸਾਦਿ ॥

ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥

ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥

ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥

ਅਸਮਾਨ ਮਿੑਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥

ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥

ਸ਼ੁੱਕਰਵਾਰ, ੨੩ ਚੇਤ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੨੭)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement