ਅੱਜ ਦਾ ਹੁਕਮਨਾਮਾਂ
Published : Dec 5, 2018, 9:02 am IST
Updated : Dec 5, 2018, 9:02 am IST
SHARE ARTICLE
Sri Harmandir Sahib
Sri Harmandir Sahib

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥........

ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥

ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥

ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮਾਰੇ ਲੇਖੇ ॥

ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਬੁੱਧਵਾਰ, ੨੦ ਮੱਘਰ (ਸੰਮਤ ੫੫੦ ਨਾਨਕਸ਼ਾਹੀ) ੫ ਦਸੰਬਰ, ੨੦੧੮ (ਅੰਗ : ੬੯੪)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement