ਅੱਜ ਦਾ ਹੁਕਮਨਾਮਾ
Published : Apr 6, 2019, 7:10 am IST
Updated : Apr 6, 2019, 7:10 am IST
SHARE ARTICLE
Sri Harmandir Sahib
Sri Harmandir Sahib

ਰਾਗੁ ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ ੫ ਘਰੁ ੩

ੴ ਸਤਿਗੁਰ ਪ੍ਰਸਾਦਿ ॥

ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥

ਚਰਣ ਕਮਲ ਸਰਣਾਇ ਨਰਾਇਣ ॥ ਦੀਨਾਨਾਥ ਭਗਤ ਪਰਾਇਣ ॥੧॥ ਰਹਾਉ ॥

ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥

ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥

ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥

ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥

ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥

ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥

ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥

ਸ਼ਨਿਚਰਵਾਰ, ੨੪ ਚੇਤ (ਸੰਮਤ ੫੫੧ ਨਾਨਕਸ਼ਾਹੀ) ੬ ਅਪ੍ਰੈਲ, ੨੦੧੯ (ਅੰਗ: ੭੬੦)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement