Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (6 ਜੂਨ 2025)
Published : Jun 6, 2025, 6:34 am IST
Updated : Jun 6, 2025, 6:36 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib:ਸੋਰਠਿ ਮਹਲਾ ੫ ॥

Ajj da Hukamnama Sri Darbar Sahib:ਸੋਰਠਿ ਮਹਲਾ ੫ ॥

ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥

ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥

੧॥ ਪੂਰੇ ਗੁਰ ਕੀ ਦੇਖੁ ਵਡਾਈ ॥

ਤਾ ਕੀ ਕੀਮਤਿ ਕਹਣੁ ਨ ਜਾਈ ॥ਰਹਾਉ ॥

ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥

ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥

੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥

ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥

੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥

ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement