ਅੱਜ ਦਾ ਹੁਕਮਨਾਮਾ
Published : Dec 6, 2019, 7:29 am IST
Updated : Dec 6, 2019, 7:29 am IST
SHARE ARTICLE
DARBAR SAHIB
DARBAR SAHIB

ਸੂਹੀ ਮਹਲਾ ੫ ॥

ਸੂਹੀ ਮਹਲਾ ੫ ॥

ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥

ਰਸਨਾ ਜਾਪੁ ਜਪਉ ਬਨਵਾਰੀ ॥੧॥

ਸਫਲ ਮੂਰਤਿ ਦਰਸਨ ਬਲਿਹਾਰੀ ॥

ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥

ਸਾਧਸੰਗਿ ਜਨਮ ਮਰਣ ਨਿਵਾਰੀ॥

ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥

ਕਾਮ ਕ੍ਰੋਧ ਲੋਭ ਮੋਹ ਤਜਾਰੀ ॥

ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥

ਕਹੁ ਨਾਨਕ ਇਹੁ ਤਤੁ ਬੀਚਾਰੀ ॥

ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

ਸ਼ੁੱਕਰਵਾਰ, ੨੧ ਮੱਘਰ (ਸੰਮਤ ੫੫੧ ਨਾਨਕਸ਼ਾਹੀ) ੬ ਦਸੰਬਰ, ੨੦੧੯ (ਅੰਗ : ੭੪੦)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement