ਅੱਜ ਦਾ ਹੁਕਮਨਾਮਾ
Published : Apr 7, 2019, 7:07 am IST
Updated : Apr 7, 2019, 7:07 am IST
SHARE ARTICLE
Sri Harmandir Sahib
Sri Harmandir Sahib

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥

ਸੋਰਠਿ ਮਹਲਾ ੯ ॥

ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥

ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥

ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਗਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥

ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

ਐਤਵਾਰ, ੨੫ ਚੇਤ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੩੩)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement