ਅੱਜ ਦਾ ਹੁਕਮਨਾਮਾ
Published : Jul 7, 2019, 8:52 am IST
Updated : Jul 7, 2019, 8:52 am IST
SHARE ARTICLE
DARBAR SAHIB
DARBAR SAHIB

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥

ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥

ਗੁਰਿ ਪੂਰੈ ਹਰਿ ਨਾਮੁ  ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥

ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥

ਤਿਨ ਸਾਧੂ ਚਰਣ ਨ ਸੇਵ ੇ ਕਬਹ ੂ ਤਿਨ ਸਭੁ ਜਨਮੁ ਅਕਾਥਾ ॥੨॥

ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥

ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥

ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥

ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਐਤਵਾਰ, ੨੩ ਹਾੜ (ਸੰਮਤ ੫੫੧ ਨਾਨਕਸ਼ਾਹੀ) ੭ ਜੁਲਾਈ, ੨੦੧੯ (ਅੰਗ: ੬੯੬)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement