ਅੱਜ ਦਾ ਹੁਕਮਨਾਮਾ
Published : Apr 8, 2019, 7:20 am IST
Updated : Apr 8, 2019, 7:20 am IST
SHARE ARTICLE
Sri Harmandir Sahib
Sri Harmandir Sahib

ਧਨਾਸਰੀ ਮਹਲਾ ੫॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥

ਧਨਾਸਰੀ ਮਹਲਾ ੫॥

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥

ਤੁਮ੍ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥

ਤੁਮ੍ਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥

ਤੁਮ੍ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥

ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਸੋਮਵਾਰ, ੨੬ ਚੇਤ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੭੩)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement