ਅੱਜ ਦਾ ਹੁਕਮਨਾਮਾ
Published : Aug 8, 2019, 6:06 am IST
Updated : Aug 8, 2019, 6:06 am IST
SHARE ARTICLE
Golden Temple
Golden Temple

ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ...

                 ਸੂਹੀ ਮਹਲਾ ੫ ॥

ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥

ਨਾਮ ਬਿਨਾ ਸਭਿ ਕੂੜੁ ਗਾਲੀ ਹੋਛੀਆ ॥੧॥

ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥

ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥

ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥

ਸੁਖੁ ਨ ਪਾਇਨਿ ਮੂਲਿ ਨਾਮ ਵਿਛੁੰਨਿਆ ॥੨॥

ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥

ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥

ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥

ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥

ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥

ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥

ਜਿਨ ਕਉ ਭਏ ਦਇਆਲ ਤਿਨ ਸਾਧੂ ਸੰਗੁ ਭਇਆ ॥

ਅੰਮ੍ਰਿਤੁ ਹਰਿ ਕਾ ਨਾਮੁ ਤਿਨੀ ਜਨੀ ਜਪਿ ਲਇਆ ॥੬॥

ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥

ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥

ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥

ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥

ਵੀਰਵਾਰ, ੨੪ ਸਾਵਣ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੬੧)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement