ਅੱਜ ਦਾ ਹੁਕਮਨਾਮਾਂ
Published : Sep 8, 2018, 7:26 am IST
Updated : Sep 8, 2018, 7:26 am IST
SHARE ARTICLE
Sri Harmandir Sahib
Sri Harmandir Sahib

ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥...............

ਧਨਾਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥

ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥

ਹਰਿ ਗੁਣ ਕਹਿ ਨ ਸਕਉ ਬਨਵਾਰੀ ॥

ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥

ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥

ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥

ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥

ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥

ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥

ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥

ਸ਼ਨਿਚਰਵਾਰ, ੨੩ ਭਾਦੋਂ (ਸੰਮਤ ੫੫੦ ਨਾਨਕਸ਼ਾਹੀ) ੮ ਸਤੰਬਰ, ੨੦੧੮ (ਅੰਗ: ੬੬੬)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement