ਅੱਜ ਦਾ ਹੁਕਮਨਾਮਾਂ
Published : Mar 9, 2019, 7:31 am IST
Updated : Mar 9, 2019, 8:17 am IST
SHARE ARTICLE
Sri Harmandir Sahib
Sri Harmandir Sahib

ਸਲੋਕ ਮ; ੫ ॥ ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥

ਸਲੋਕ ਮ; ੫ ॥

ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥

ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ ॥ ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥

ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥ ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥੧॥ ਮ; ੫ ॥

ਤਿਸ ਨੋ ਮੰਨਿ ਵਸਾਇ ਜਿਨਿ ਉਪਾਇਆ ॥ ਜਿਨਿ ਜਨਿ ਧਿਆਇਆ ਖਸਮੁ ਤਿਨਿ ਸੁਖੁ ਪਾਇਆ ॥

ਸਫਲੁ ਜਨਮੁ ਪਰਵਾਨੁ ਗੁਰਮੁਖਿ ਆਇਆ ॥ ਹੁਕਮੈ ਬੁਝਿ ਨਿਹਾਲੁ ਖਸਮਿ ਫੁਰਮਾਇਆ ॥

ਜਿਸੁ ਹੋਆ ਆਪਿ ਕ੍ਰਿਪਾਲੁ ਸੁ ਨਹ ਭਰਮਾਇਆ ॥ ਜੋ ਜੋ ਦਿਤਾ ਖਸਮਿ ਸੋਈ ਸੁਖੁ ਪਾਇਆ ॥

ਨਾਨਕ ਜਿਸਹਿ ਦਇਆਲੁ ਬੁਝਾਏ ਹੁਕਮੁ ਮਿਤ ॥ ਜਿਸਹਿ ਭੁਲਾਏ ਆਪਿ ਮਰਿ ਮਰਿ ਜਮਹਿ ਨਿਤ ॥੨॥ ਪਉੜੀ ॥

ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਨ ਦਿਤੇ ॥ ਪ੍ਰਭ ਦਾਸ ਕਾ ਦੁਖੁ ਨ ਖਵਿ ਸਕਹਿ ਫੜਿ ਜੋਨੀ ਜੁਤੇ ॥

ਮਥੇ ਵਾਲਿ ਪਛਾੜਿਅਨੁ ਜਮ ਮਾਰਗਿ ਮੁਤੇ ॥ ਦੁਖਿ ਲਗੈ ਬਿਲਲਾਣਿਆ ਨਰਕਿ ਘੋਰਿ ਸੁਤੇ ॥ ਕੰਠਿ ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥੨੦॥

ਸ਼ਨਿਚਰਵਾਰ, ੨੫ ਫੱਗਣ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੫੨੩)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement