ਅੱਜ ਦਾ ਹੁਕਮਨਾਮਾ
Published : Apr 9, 2019, 7:21 am IST
Updated : Apr 9, 2019, 7:21 am IST
SHARE ARTICLE
Sri Harmandir Sahib
Sri Harmandir Sahib

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥

ਰਾਗੁ ਧਨਾਸਿਰੀ ਮਹਲਾ ੩ ਘਰੁ ੪

ੴ ਸਤਿਗੁਰ ਪ੍ਰਸਾਦਿ ॥

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥

ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥

ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥

ਭਨਤਿ ਨਾਨਕ ਭਰਮ ਪਟ ਖੂਲੑੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਮੰਗਲਵਾਰ, ੨੭ ਚੇਤ (ਸੰਮਤ ੫੫੧ ਨਾਨਕਸ਼ਾਹੀ) ੯ ਅਪ੍ਰੈਲ, ੨੦੧੯ (ਅੰਗ: ੬੬੬)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement