ਅੱਜ ਦਾ ਹੁਕਮਨਾਮਾ
Published : Apr 11, 2019, 7:13 am IST
Updated : Apr 11, 2019, 7:13 am IST
SHARE ARTICLE
Sri Harmandir Sahib
Sri Harmandir Sahib

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥

ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ॥

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥

ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥

ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਵੀਰਵਾਰ, ੨੯ ਚੇਤ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੯੪)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM
Advertisement