ਅੱਜ ਦਾ ਹੁਕਮਨਾਮਾ
Published : Jul 11, 2019, 8:33 am IST
Updated : Jul 11, 2019, 8:33 am IST
SHARE ARTICLE
DARBAR SAHIB
DARBAR SAHIB

ਸੂਹੀ ਮਹਲਾ ੧ ॥

ਸੂਹੀ ਮਹਲਾ ੧ ॥

ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥

ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥

ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥

ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥

ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥

ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥

ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥

ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥

ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥

ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥

ਵੀਰਵਾਰ, ੨੭ ਹਾੜ (ਸੰਮਤ ੫੫੧ ਨਾਨਕਸ਼ਾਹੀ) ੧੧ ਜੁਲਾਈ, ੨੦੧੯ (ਅੰਗ: ੭੩੦)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement