ਅੱਜ ਦਾ ਹੁਕਮਨਾਮਾਂ
Published : Oct 12, 2018, 8:09 am IST
Updated : Oct 12, 2018, 10:37 am IST
SHARE ARTICLE
Sri Harmandir Sahib
Sri Harmandir Sahib

ਸਲੋਕੁ ਮ; ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥

ਸਲੋਕੁ ਮ; ੩ ॥

ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥

ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮ; ੩ ॥

ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥

ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥

ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥

ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥

ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥

ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥

ਸ਼ੁੱਕਰਵਾਰ, ੨੬ ਅੱਸੂ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੬੪੭)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement