ਅੱਜ ਦਾ ਹੁਕਮਨਾਮਾ
Published : Dec 12, 2019, 8:14 am IST
Updated : Dec 12, 2019, 8:14 am IST
SHARE ARTICLE
Darbar Sahib
Darbar Sahib

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ

ੴ ਸਤਿਗੁਰ ਪ੍ਰਸਾਦਿ ॥

ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥

ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥

ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥

ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ॥

ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥

ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ॥੨॥

ਅਸਮਾਨ ਮਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥

ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ॥੩॥

ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥

ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥

ਵੀਰਵਾਰ, ੨੭ ਮੱਘਰ (ਸੰਮਤ ੫੫੧ ਨਾਨਕਸ਼ਾਹੀ) ੧੨ ਦਸੰਬਰ, ੨੦੧੯ (ਅੰਗ: ੭੨੭)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement