ਅੱਜ ਦਾ ਹੁਕਮਨਾਮਾ
Published : Apr 13, 2019, 7:21 am IST
Updated : Apr 13, 2019, 7:21 am IST
SHARE ARTICLE
Sri Harmandir Sahib
Sri Harmandir Sahib

ਸਲੋਕੁ ਮ; ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥

ਸਲੋਕੁ ਮ; ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥

ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥

ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮ; ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥

ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥

ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥

ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥

ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥

ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥

ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥

ਸ਼ਨਿਚਰਵਾਰ, ੩੧ ਚੇਤ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੪੭)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement