
ਬਿਲਾਵਲੁ ॥
ਬਿਲਾਵਲੁ ॥
ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥
ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ਰਹਾਉ ॥
ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥
ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥
ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥
ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥
ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥
ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥
ਸ਼ੁੱਕਰਵਾਰ, ੩੧ ਜੇਠ (ਸੰਮਤ ੫੫੧ ਨਾਨਕਸ਼ਾਹੀ) ੧੪ ਜੂਨ, ੨੦੧੯ (ਅੰਗ: ੮੫੭)