ਅੰਗ- 641 ਸ਼ਨੀਵਾਰ 14 ਜੁਲਾਈ 2018 ਨਾਨਕਸ਼ਾਹੀ ਸੰਮਤ 550
ਅੱਜ ਦਾ ਹੁਕਮਨਾਮਾ
ਅੰਗ- 641 ਸ਼ਨੀਵਾਰ 14 ਜੁਲਾਈ 2018 ਨਾਨਕਸ਼ਾਹੀ ਸੰਮਤ 550
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ।। ਪਾਠੁ ਪੜਿਓ ਅਰੁ ਬੇਦੁ ਬੀਚਾਰਿਓ
ਨਿਵਲਿ ਭੁਅੰਗਮ ਸਾਧੇ ।। ਪੰਚ ਜਨਾ ਸਿਉ ਸੰਗ ਨੁ ਛੁਟਕਿਓ
ਅਧਿਕ ਅਹੰਬੁਧਿ ਬਾਧੇ ।। ੧ ।।