ਅੱਜ ਦਾ ਹੁਕਮਨਾਮਾਂ
Published : Sep 14, 2018, 7:06 am IST
Updated : Sep 14, 2018, 7:06 am IST
SHARE ARTICLE
Sri Harmandir Sahib
Sri Harmandir Sahib

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥.........

ਧਨਾਸਰੀ ਮਹਲਾ ੫ ॥

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥

ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥

ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਸ਼ੁੱਕਰਵਾਰ, ੨੯ ਭਾਦੋਂ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੬੮੦)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement