ਅੱਜ ਦਾ ਹੁਕਮਨਾਮਾਂ
Published : Dec 14, 2018, 9:53 am IST
Updated : Dec 14, 2018, 9:53 am IST
SHARE ARTICLE
Sri Harmandir Sahib
Sri Harmandir Sahib

ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥

ਧਨਾਸਰੀ ਮਹਲਾ ੩ ਘਰੁ ੨ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥

ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥

ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥

ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥

ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥

ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥

ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥

ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥

ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥

ਸ਼ੁੱਕਰਵਾਰ, ੨੯ ਮੱਘਰ (ਸੰਮਤ ੫੫੦ ਨਾਨਕਸ਼ਾਹੀ) (ਅੰਗ : ੬੬੩)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement