ਅੱਜ ਦਾ ਹੁਕਮਨਾਮਾਂ
Published : Mar 17, 2019, 8:22 am IST
Updated : Mar 17, 2019, 8:22 am IST
SHARE ARTICLE
Sri Harmandir Sahib
Sri Harmandir Sahib

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫ ੴ ਸਤਿਗੁਰ ਪ੍ਰਸਾਦਿ ॥

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫

ੴ ਸਤਿਗੁਰ ਪ੍ਰਸਾਦਿ ॥

ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥

ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥

ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥

ਐਤਵਾਰ, ੪ ਚੇਤ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੮੧੭)

Location: India, Punjab, Amritsar

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement